ਬਾਲੀਵੁੱਡ ਗੱਪਸ਼ੱਪ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਵੀ ਮਿਲੀ ਗੈਂਗਸਟਰਾਂ ਵੱਲੋਂ ਧਮਕੀ Podcast Por  arte de portada

ਬਾਲੀਵੁੱਡ ਗੱਪਸ਼ੱਪ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਵੀ ਮਿਲੀ ਗੈਂਗਸਟਰਾਂ ਵੱਲੋਂ ਧਮਕੀ

ਬਾਲੀਵੁੱਡ ਗੱਪਸ਼ੱਪ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਵੀ ਮਿਲੀ ਗੈਂਗਸਟਰਾਂ ਵੱਲੋਂ ਧਮਕੀ

Escúchala gratis

Ver detalles del espectáculo
ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਇੱਕ ਕਲਿੱਪ ਸਾਂਝਾ ਕੀਤਾ ਹੈ ਜਿਸ ਵਿੱਚ ਇੱਕ ਗੈਂਗਸਟਰ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋ ਮਾਰਨ ਦੀ ਧਮਕੀ ਦੇ ਰਿਹਾ ਸੁਣਿਆ ਜਾ ਸਕਦਾ ਹੈ। ਧਮਕੀ ਵਿੱਚ ਕਿਹਾ ਗਿਆ ਹੈ ਕਿ ਜੇ ਕਰ ਗਿੱਪੀ ਨੇ ਗੈਂਗਸਟਰਾਂ ਦੀ ਗੱਲ ਨਾ ਮੰਨੀ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਹ ਅਤੇ ਫਿਲਮੀ ਜਗਤ ਨਾਲ ਜੁੜੀਆਂ ਹੋਰ ਤਾਜ਼ਾ ਖਬਰਾਂ ਲਈ ਸੁਣੋ, ਬਾਲੀਵੁੱਡ ਗੱਪਸ਼ੱਪ.........
Todavía no hay opiniones