ਵਿਕਟੋਰੀਆ ਅਤੇ ਤਸਮਾਨੀਆ ਵਿੱਚ ਅਧਿਆਪਕਾਂ ਨੇ ਕੀਤੀ ਹੜਤਾਲ, ਤਨਖਾਹ ਅਤੇ ਹਾਲਾਤਾਂ ਨੂੰ ਲੈ ਕੇ ਤਣਾਅ ਵਧਿਆ Podcast Por  arte de portada

ਵਿਕਟੋਰੀਆ ਅਤੇ ਤਸਮਾਨੀਆ ਵਿੱਚ ਅਧਿਆਪਕਾਂ ਨੇ ਕੀਤੀ ਹੜਤਾਲ, ਤਨਖਾਹ ਅਤੇ ਹਾਲਾਤਾਂ ਨੂੰ ਲੈ ਕੇ ਤਣਾਅ ਵਧਿਆ

ਵਿਕਟੋਰੀਆ ਅਤੇ ਤਸਮਾਨੀਆ ਵਿੱਚ ਅਧਿਆਪਕਾਂ ਨੇ ਕੀਤੀ ਹੜਤਾਲ, ਤਨਖਾਹ ਅਤੇ ਹਾਲਾਤਾਂ ਨੂੰ ਲੈ ਕੇ ਤਣਾਅ ਵਧਿਆ

Escúchala gratis

Ver detalles del espectáculo
ਵਿਕਟੋਰੀਆ ਵਿੱਚ 13 ਸਾਲਾਂ ਬਾਅਦ ਪਹਿਲੀ ਵਾਰ ਹਜ਼ਾਰਾਂ ਅਧਿਆਪਕਾਂ ਅਤੇ ਸਿੱਖਿਆ ਕਰਮਚਾਰੀਆਂ ਨੇ ਤਨਖਾਹ ਵਾਧੇ ਅਤੇ ਕੰਮਕਾਜੀ ਹਾਲਾਤਾਂ ਵਿੱਚ ਸੁਧਾਰ ਦੀ ਮੰਗ ਕਰਦੇ ਹੋਏ 24 ਘੰਟਿਆਂ ਦੀ ਹੜਤਾਲ ਕੀਤੀ, ਜਿਸ ਨਾਲ ਸੈਂਕੜੇ ਸਕੂਲ ਪ੍ਰਭਾਵਿਤ ਹੋਏ। ਇਸਦੇ ਨਾਲ ਹੀ ਤਸਮਾਨੀਆ ਵਿੱਚ ਵੀ ਅਧਿਆਪਕਾਂ ਨੇ ਸਰਕਾਰੀ ਪੇਸ਼ਕਸ਼ ਨੂੰ ਰੱਦ ਕਰਦਿਆਂ ਹੜਤਾਲਾਂ ਦੀ ਲੜੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਦੇਸ਼ ਭਰ ਵਿੱਚ ਸਿੱਖਿਆ ਖੇਤਰ ਵਿੱਚ ਤਣਾਅ ਵਧਦਾ ਨਜ਼ਰ ਆ ਰਿਹਾ ਹੈ।
Todavía no hay opiniones