ਵਿਕਟੋਰੀਆ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਹਿੰਦੀ ਭਾਸ਼ਾ ਦੀ ਸਿੱਖਿਆ ਦਾ ਵਿਸਤਾਰ ਕੀਤਾ ਜਾ ਰਿਹਾ ਹੈ Podcast Por  arte de portada

ਵਿਕਟੋਰੀਆ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਹਿੰਦੀ ਭਾਸ਼ਾ ਦੀ ਸਿੱਖਿਆ ਦਾ ਵਿਸਤਾਰ ਕੀਤਾ ਜਾ ਰਿਹਾ ਹੈ

ਵਿਕਟੋਰੀਆ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਹਿੰਦੀ ਭਾਸ਼ਾ ਦੀ ਸਿੱਖਿਆ ਦਾ ਵਿਸਤਾਰ ਕੀਤਾ ਜਾ ਰਿਹਾ ਹੈ

Escúchala gratis

Ver detalles del espectáculo
ਵਿਕਟੋਰੀਆ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਪੜਾਈ ਜਾ ਰਹੀ ਪੰਜਾਬੀ ਅਤੇ ਹਿੰਦੀ ਭਾਸ਼ਾ ਨੂੰ ਹੁਣ ਹੋਰ ਜਿਆਦਾ ਵਧਾਉਣ ਦਾ ਐਲਾਨ ਕੀਤਾ ਹੈ। ਇਸ ਤਹਿਤ 18 ਨਵੇਂ ਅਧਿਆਪਕ ਨਿਯੁਕਤ ਕੀਤੇ ਜਾਣਗੇ ਜੋ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੋੜਨ ਵਿੱਚ ਮਦਦ ਕਰਨਗੇ। ਚਾਰ ਸਾਲਾ ਸਕਾਲਰਸ਼ਿਪ ਪ੍ਰੋਗਰਾਮ ਰਾਹੀਂ ਹੋਰ ਅਧਿਆਪਕਾਂ ਨੂੰ ਵੀ ਭਾਸ਼ਾ ਸਿੱਖਿਆ ਵੱਲ ਪ੍ਰੇਰਤ ਕਰ ਕੇ ਕਾਰਜਬਲ ਮਜ਼ਬੂਤ ਕੀਤਾ ਜਾ ਰਿਹਾ ਹੈ। ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ
Todavía no hay opiniones