ਖ਼ਬਰਨਾਮਾ: ਈਂਧਨ ਦੀ ਕਮੀ ਦੇ ਚਲਦੇ ਆਸਟ੍ਰੇਲੀਆਈ ਸਰਕਾਰ ਨੇ ਕੀਤੇ ਨਵੇਂ ਸਪਲਾਈ ਸੌਦੇ Podcast Por  arte de portada

ਖ਼ਬਰਨਾਮਾ: ਈਂਧਨ ਦੀ ਕਮੀ ਦੇ ਚਲਦੇ ਆਸਟ੍ਰੇਲੀਆਈ ਸਰਕਾਰ ਨੇ ਕੀਤੇ ਨਵੇਂ ਸਪਲਾਈ ਸੌਦੇ

ਖ਼ਬਰਨਾਮਾ: ਈਂਧਨ ਦੀ ਕਮੀ ਦੇ ਚਲਦੇ ਆਸਟ੍ਰੇਲੀਆਈ ਸਰਕਾਰ ਨੇ ਕੀਤੇ ਨਵੇਂ ਸਪਲਾਈ ਸੌਦੇ

Escúchala gratis

Ver detalles del espectáculo
ਆਸਟ੍ਰੇਲੀਆ ਵਿੱਚ ਈਂਧਨ ਦੀ ਕਮੀ ਦੇ ਆਰਥਿਕ ਪ੍ਰਭਾਵਾਂ ਦਰਮਿਆਨ ਪ੍ਰਧਾਨ ਮੰਤਰੀ ਐਂਥਨੀ ਅੈਲਬਨੀਜ਼ੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਵੱਲੋਂ ਸਪਲਾਈ ਨੂੰ ਸਥਿਰ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਚੀਨ ਸਮੇਤ ਹੋਰ ਦੇਸ਼ਾਂ ਤੋਂ ਈਂਧਨ ਦੇ ਟੈਂਕਰ ਮੰਗਵਾਏ ਗਏ ਹਨ। ਨਾਲ ਹੀ, ਰਾਸ਼ਟਰੀ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਨਵੇਂ ਨਿਯੁਕਤ ਕੋਆਰਡੀਨੇਟਰ ਨਾਲ ਮਿਲਕੇ ਸੰਕਟ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ
Todavía no hay opiniones