March 23 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ Podcast Por  arte de portada

March 23 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

March 23 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

Escúchala gratis

Ver detalles del espectáculo
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ DHANAASAREE, FIRST MEHL:I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst ...
Todavía no hay opiniones